1 Kings 10:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸਦੀ ਇੱਛਾ ਮੁਤਾਬਕ ਜੋ ਉਸ ਨੇ ਮੰਗਿਆ ਸੋ ਦਿੱਤਾ ਉਸ ਤੋਂ ਇਲਾਵਾ ਜੋ ਇੱਕ ਰਾਜਾ ਦੂਸਰੇ ਦੇਸ਼ ਦੇ ਸ਼ਾਸਕ ਨੂੰ ਦਿੰਦਾ। ਫ਼ੇਰ ਰਾਣੀ ਅਤੇ ਉਸ ਦੇ ਸੇਵਕ ਉਸ ਦੇ ਦੇਸ ਨੂੰ ਪਰਤ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਏਹ ਉਸ ਤੋਂ ਬਿਨਾ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਟਹਿਲੂਆਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਇਹ ਉਸ ਤੋਂ ਅਲੱਗ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਸੇਵਕਾਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।