1 Kings 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸਾਲ 22,644 ਕਿਲੋ ਸੋਨਾ ਸੁਲੇਮਾਨ ਨੂੰ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਸੋਨੇ ਦਾ ਭਾਰ ਜਿਹੜਾ ਹਰ ਵਰਹੇ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਸਠ ਤੋੜੇ ਸੋਨਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸੋਨੇ ਦਾ ਭਾਰ ਜਿਹੜਾ ਹਰ ਸਾਲ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਹਠ ਤੋੜੇ ਸੋਨਾ ਸੀ।