1 Kings 10:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਹਾਥੀ ਦੰਦ ਦੀ ਇੱਕ ਵੱਡੀ ਰਾਜ ਗੱਦੀ ਬਣਵਾਈ ਅਤੇ ਉਸ ਉੱਪਰ ਕੁੰਦਨ ਸੋਨਾ ਚੜ੍ਹਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੇ ਹਾਥੀ ਦੰਦ ਦੀ ਇੱਕ ਵੱਡੀ ਰਾਜ ਗੱਦੀ ਬਣਾਈ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਚੜ੍ਹਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ।