1 Kings 10:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਪਾਤਸ਼ਾਹ ਧਰਤੀ ਤੇ ਸਾਰਿਆਂ ਰਾਜਿਆਂ ਨਾਲੋਂ ਧੰਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।