1 Kings 10:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਵੇਖਦੇ ਹੁੰਦੇ ਸਨ ਇਸ ਲਈ ਕਿ ਉਸ ਨੂੰ ਪਰਮੇਸ਼ੁਰ ਨੇ ਕਿਹੀ ਬੁੱਧ ਅਤੇ ਸਿਆਣਪ ਬਖਸ਼ੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੀ ਧਰਤੀ ਸੁਲੇਮਾਨ ਦੇ ਮੂੰਹ ਵੱਲ ਤੱਕਦੀ ਹੁੰਦੀ ਸੀ ਭਈ ਉਹ ਦੀ ਬੁੱਧੀ ਸੁਣੇ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਤੱਕਦੇ ਸਨ ਕਿ ਉਹ ਦੀ ਬੁੱਧੀ ਨੂੰ ਸੁਣਨ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ।