1 Kings 10:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਉਸ ਲਈ ਤਰ੍ਹਾਂ-ਤਰ੍ਹਾਂ ਦੀਆਂ ਸੋਨੇ-ਚਾਂਦੀ ਦੀਆਂ ਵਸਤਾਂ, ਕੱਪੜੇ, ਹਥਿਆਰ, ਮਸਾਲੇ ਘੋੜੇ ਅਤੇ ਖੱਚਰਾਂ ਆਦਿ ਲਿਆਉਂਦੇ ਹੁੰਦੇ ਸਨ। ਹਰ ਸਾਲ ਉਹ ਅਜਿਹੀਆਂ ਭੇਟਾਂ ਉਸ ਲਈ ਲੈ ਕੇ ਉਸ ਨੂੰ ਮਿਲਣ-ਵੇਖਣ ਲਈ ਆਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲਾਂ, ਘੋੜੇ ਅਤੇ ਖੱਚਰਾਂ ਵਰਹੇ ਦੇ ਵਰਹੇ ਲਿਆਉਂਦਾ ਹੁੰਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।