1 Kings 10:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਸ ਦੇ ਮੇਜ਼ ਤੇ ਪਰੋਸਿਆ ਭੋਜਨ, ਉਸ ਦੇ ਅਫ਼ਸਰਾਂ ਦੀ ਸਭਾ, ਮਹਿਲ ਦੇ ਨੌਕਰਾਂ ਅਤੇ ਉਨ੍ਹਾਂ ਦੇ ਕੱਪੜਿਆਂ, ਮੰਦਰ ਵਿੱਚ ਉਸਦੀਆਂ ਭੇਟ ਕੀਤੀਆਂ ਬਲੀਆਂ ਅਤੇ ਉਸ ਦੀਆਂ ਦਿੱਤੀਆਂ ਦਾਅਵਤਾਂ ਨੂੰ ਵੇਖਿਆ। “ਇਨ੍ਹਾਂ ਸਭਨਾਂ ਚੀਜ਼ਾਂ ਨੇ ਉਸ ਦੇ ਹੋਸ਼ ਉਡਾ ਦਿੱਤੇ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਸ ਦੇ ਲੰਗਰ ਦਾ ਖਾਣਾ, ਉਸ ਦੇ ਟਹਿਲੂਆਂ ਦੇ ਬੈਠਣ, ਉਸ ਦੇ ਸੇਵਕਾਂ ਦੀ ਆਗਿਆ ਕਾਰੀ, ਉਨ੍ਹਾਂ ਦਾ ਪਹਿਰਾਵਾਂ, ਉਸ ਦੇ ਸਾਕੀ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।