1 Kings 10:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਉਸਤਤ ਹੋਵੇ ਜਿਹੜਾ ਤੇਰੇ ਨਾਲ ਪ੍ਰਸੰਨ ਹੈ ਅਤੇ ਜਿਸਨੇ ਤੈਨੂੰ ਇਸਰਾਏਲ ਦੇ ਸਿੰਘਾਸਣ ਤੇ ਬਿਠਾਇਆ ਹੈ! ਯਹੋਵਾਹ ਪਰਮੇਸ਼ੁਰ ਹਮੇਸ਼ਾ ਇਸਰਾਏਲ ਨੂੰ ਪਿਆਰ ਕਰਦਾ, ਇਸ ਲਈ ਉਸ ਨੇ ਸਹੀ ਨਿਆਂ ਅਤੇ ਇਨਸਾਫ਼ ਨੂੰ ਕਾਇਮ ਰੱਖਣ ਲਈ ਤੈਨੂੰ ਇਸਰਾਏਲ ਦਾ ਰਾਜਾ ਬਣਾਇਆ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਏਸ ਲਈ ਭਈ ਯਹੋਵਾਹ ਨੇ ਇਸਰਾਏਲ ਨਾਲ ਸਦਾ ਹਿੱਤ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਤੇ ਨਿਆਉਂ ਕਰੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਪ੍ਰੇਮ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ।