1 Kings 11:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਪਾਤਸ਼ਾਹ ਨੂੰ ਔਰਤਾਂ ਨਾਲ ਬਹੁਤ ਪਿਆਰ ਸੀ। ਉਸ ਨੇ ਬਹੁਤ ਸਾਰੀਆਂ ਵਿਦੇਸ਼ੀ ਔਰਤਾਂ ਨੂੰ ਪਿਆਰ ਕੀਤਾ, ਜਿਨ੍ਹਾਂ ਵਿੱਚ ਫ਼ਿਰਊਨ ਦੀ ਧੀ, ਮੋਆਬ ਦੀਆਂ ਔਰਤਾਂ, ਅੰਮੋਨ, ਅਦੋਮ, ਸਿਦੋਨ ਅਤੇ ਹਿੱਤੀ ਔਰਤਾਂ ਸ਼ਾਮਿਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾ ਬਹੁਤ ਸਾਰੀਆਂ ਓਪਰੀਆਂ ਇਸਤ੍ਰੀਆਂ ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ।