1 Kings 11:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਸੁਲੇਮਾਨ ਦੇ ਵਿਰੁੱਧ ਇੱਕ ਦੁਸ਼ਮਣ ਨੂੰ ਖੜ੍ਹਾ ਕਰ ਦਿੱਤਾ। ਜਿਸ ਦਾ ਨਾਉਂ ਹਦਦ ਸੀ ਜੋ ਕਿ ਅਦੋਮ ਦੇ ਰਾਜੇ ਦੇ ਘਰਾਣੇ ਵਿੱਚੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੋਵਾਹ ਨੇ ਇੱਕ ਵਿਰੋਧੀ ਨੂੰ ਸੁਲੇਮਾਨ ਦੇ ਵਿਰੁੱਧ ਅਰਥਾਤ ਹਦਦ ਅਦੋਮੀ ਨੂੰ ਪਰੇਰਿਆ। ਉਹ ਅਦੋਮ ਵਿੱਚ ਰਾਜਾ ਦੀ ਅੰਸ ਵਿੱਚੋ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਯਹੋਵਾਹ ਨੇ ਇੱਕ ਵਿਰੋਧੀ ਨੂੰ ਸੁਲੇਮਾਨ ਦੇ ਵਿਰੁੱਧ ਅਰਥਾਤ ਹਦਦ ਅਦੋਮੀ ਨੂੰ ਪਰੇਰਿਆ ਉਹ ਅਦੋਮ ਵਿੱਚ ਰਾਜਾ ਦੀ ਅੰਸ ਵਿੱਚੋਂ ਸੀ।