1 Kings 11:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਵਕਤ ਹਦਦ ਅਜੇ ਇੱਕ ਛੋਟਾ ਜਿਹਾ ਬਾਲ ਹੀ ਸੀ, ਇਸ ਲਈ ਹਦਦ ਭੱਜ ਕੇ ਮਿਸਰ ’ਚ ਆ ਗਿਆ। ਉਸ ਦੇ ਨਾਲ ਉਸ ਦੇ ਪਿਉ ਦੇ ਕੁਝ ਸੇਵਕ ਵੀ ਚੱਲੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਹਦਦ ਅਤੇ ਉਹ ਦੇ ਨਾਲ ਉਹ ਦੇ ਪਿਤਾ ਦੇ ਅਦੋਮੀ ਟਹਿਲੂਏ ਨੱਠੇ ਭਈ ਓਹ ਮਿਸਰ ਨੂੰ ਜਾਣ ਅਤੇ ਹਦਦ ਇੱਕ ਛੋਟਾ ਬਾਲ ਹੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਦਦ ਅਤੇ ਉਹ ਦੇ ਨਾਲ ਉਹ ਦੇ ਪਿਤਾ ਦੇ ਅਦੋਮੀ ਟਹਿਲੂਏ ਨੱਠੇ ਕਿ ਉਹ ਮਿਸਰ ਨੂੰ ਜਾਣ ਅਤੇ ਹਦਦ ਇੱਕ ਛੋਟਾ ਬਾਲ ਹੀ ਸੀ।