1 Kings 11:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਿਦਿਆਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਪਾਰਾਨ ਵਿੱਚ ਕੁਝ ਲੋਕ ਉਨ੍ਹਾਂ ਨਾਲ ਰਲ ਗਏ ਤਾਂ ਇਹ ਸਾਰਾ ਦਲ ਮਿਸਰ ਵੱਲ ਨੂੰ ਗਿਆ। ਉੱਥੇ ਉਹ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਸ ਨੂੰ ਇੱਕ ਘਰ ਦੇ ਦਿੱਤਾ ਅਤੇ ਉਸ ਲਈ ਖਾਣ ਦਾ ਪ੍ਰਬੰਧ ਕਰਵਾਇਆ ਅਤੇ ਉਸ ਨੂੰ ਜ਼ਮੀਨ ਵੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮਿਦਿਆਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਓਹ ਮਿਸਰ ਵਿੱਚ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਿਦਯਾਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਉਹ ਮਿਸਰ ਵਿੱਚ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ।