1 Kings 11:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਹਦਦ ਨੂੰ ਬਹੁਤ ਪਸੰਦ ਕਰਦਾ ਸੀ, ਅਤੇ ਉਸ ਨੂੰ ਇੱਕ ਪਤਨੀ ਦਿੱਤੀ। ਇਹ ਔਰਤ ਉਸ ਦੀ ਪਤਨੀ ਦੀ ਭੈਣ ਸੀ। (ਫ਼ਿਰਊਨ ਦੀ ਪਤਨੀ ਰਾਣੀ ਤਹਪਨੇਸ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫ਼ਿਰਊਨ ਦੀ ਵੱਡੀ ਕਿਰਪਾ ਦੀ ਨਿਗਾਹ ਹਦਦ ਉੱਤੇ ਹੋਈ ਸੋ ਉਹ ਨੇ ਆਪਣੀ ਸਾਲੀ ਨੂੰ ਅਰਥਾਤ ਤਹਪਨੇਸ ਰਾਣੀ ਦੀ ਭੈਣ ਨੂੰ ਉਹ ਦੇ ਨਾਲ ਵਿਆਹ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫ਼ਿਰਊਨ ਦੀ ਵੱਡੀ ਕਿਰਪਾ ਦੀ ਨਿਗਾਹ ਹਦਦ ਉੱਤੇ ਹੋਈ ਸੋ ਉਸ ਨੇ ਆਪਣੀ ਸਾਲੀ ਨੂੰ ਅਰਥਾਤ ਤਹਪਨੇਸ ਰਾਣੀ ਦੀ ਭੈਣ ਨੂੰ ਉਹ ਦੇ ਨਾਲ ਵਿਆਹ ਦਿੱਤਾ।