1 Kings 11:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਤਹਪਸੇਨ ਦੀ ਭੈਣ ਦਾ ਵਿਆਹ ਹਦਦ ਨਾਲ ਹੋਇਆ। ਉਨ੍ਹਾਂ ਦੇ ਘਰ ਗਨੂਬਥ ਨਾਂ ਦਾ ਪੁੱਤਰ ਪੈਦਾ ਹੋਇਆ। ਤਹਪਨੇਸ ਨੇ ਗਨੂਬਥ ਨੂੰ ਮਹਿਲ ਵਿੱਚ ਫ਼ਿਰਊਨ ਦੇ ਪੁੱਤਰਾਂ ਨਾਲ ਪਲਣ ਦਾ ਆਦੇਸ਼ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤਹਪਨੇਸ ਦੀ ਭੈਣ ਉਹ ਦਾ ਪੁੱਤ੍ਰ ਗਨੂਬਥ ਜਣੀ ਜਿਹ ਦਾ ਤਹਪਨੇਸ ਨੇ ਫ਼ਿਰਊਨ ਦੇ ਮਹਿਲ ਵਿੱਚ ਦੁੱਧ ਛੁਡਾਇਆ ਅਤੇ ਗਨੂਬਥ ਫ਼ਿਰਊਨ ਦੇ ਘਰਾਣੇ ਵਿੱਚ ਫ਼ਿਰਊਨ ਦੇ ਪੁੱਤ੍ਰਾਂ ਨਾਲ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤਹਪਨੇਸ ਦੀ ਭੈਣ ਉਹ ਦਾ ਪੁੱਤਰ ਗਨੂਬਥ ਜਣੀ ਜਿਹ ਦਾ ਤਹਪਨੇਸ ਨੇ ਫ਼ਿਰਊਨ ਦੇ ਮਹਿਲ ਵਿੱਚ ਦੁੱਧ ਛੁਡਾਇਆ ਅਤੇ ਗਨੂਬਥ ਫ਼ਿਰਊਨ ਦੇ ਘਰਾਣੇ ਵਿੱਚ ਫ਼ਿਰਊਨ ਦੇ ਪੁੱਤਰਾਂ ਨਾਲ ਰਿਹਾ।