1 Kings 11:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਿਰਊਨ ਨੇ ਕਿਹਾ, “ਇੱਥੇ ਤੈਨੂੰ ਕਿਸ ਚੀਜ਼ ਦੀ ਕਮੀ ਹੈ ਕਿ ਵਾਪਿਸ ਆਪਣੇ ਦੇਸ਼ ਜਾਣਾ ਚਹੁੰਦਾ ਹੈਂ?” ਹਦਦ ਨੇ ਆਖਿਆ, “ਕੁਝ ਨਹੀਂ, ਪਰ ਮੈਨੂੰ ਮੇਰੇ ਘਰ ਵਾਪਸ ਜਾਣ ਦੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਫ਼ਿਰਊਨ ਨੇ ਉਹ ਨੂੰ ਆਖਿਆ, ਤੈਨੂੰ ਮੇਰੀ ਵੱਲੋਂ ਕੀ ਥੁੜੋਂ ਸੀ ਕਿ ਵੇਖ ਤੂੰ ਆਪਣੇ ਦੇਸ ਨੂੰ ਜਾਣਾ ਚਾਹੁੰਦਾ ਹੈਂ ਤਾਂ ਅੱਗੋਂ ਉਹ ਬੋਲਿਆ, ਕੋਈ ਥੁੜੋਂ ਨਹੀਂ ਰਹੀ ਪਰ ਮੈਨੂੰ ਜ਼ਰੂਰ ਘੱਲ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਫ਼ਿਰਊਨ ਨੇ ਉਹ ਨੂੰ ਆਖਿਆ, ਤੈਨੂੰ ਮੇਰੀ ਵੱਲੋਂ ਕੀ ਥੁੜ ਸੀ ਕਿ ਵੇਖ ਤੂੰ ਆਪਣੇ ਦੇਸ ਨੂੰ ਜਾਣਾ ਚਾਹੁੰਦਾ ਹੈਂ ਤਾਂ ਅੱਗੋਂ ਉਹ ਬੋਲਿਆ, ਕੋਈ ਥੁੜ ਨਹੀਂ ਰਹੀ ਪਰ ਮੈਨੂੰ ਜ਼ਰੂਰ ਭੇਜ ਦਿਓ।