1 Kings 11:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਸੁਲੇਮਾਨ ਦੇ ਵਿਰੁੱਧ ਇੱਕ ਹੋਰ ਦੁਸ਼ਮਣ ਨੂੰ ਖੜ੍ਹਾ ਕੀਤਾ। ਇਹ ਵਿਅਕਤੀ ਰਜ਼ੋਨ, ਅਲਯਾਦਾ ਦਾ ਪੁੱਤਰ ਸੀ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦ ਅਜ਼ਰ ਤੋਂ ਫ਼ਰਾਰ ਹੋ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਰਮੇਸ਼ੁਰ ਨੇ ਇੱਕ ਹੋਰ ਵਿਰੋਧੀ ਨੂੰ ਉਹ ਦੇ ਲਈ ਪਰੇਰਿਆ ਅਰਥਾਤ ਰਜ਼ੋਨ ਅਲਯਾਦਾ ਦੇ ਪੁੱਤ੍ਰ ਨੂੰ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦਅਜ਼ਰ ਤੋਂ ਨੱਠਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪਰਮੇਸ਼ੁਰ ਨੇ ਇੱਕ ਹੋਰ ਵਿਰੋਧੀ ਨੂੰ ਉਹ ਦੇ ਲਈ ਪਰੇਰਿਆ ਅਰਥਾਤ ਰਜ਼ੋਨ ਅਲਯਾਦਾ ਦੇ ਪੁੱਤਰ ਨੂੰ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦਅਜ਼ਰ ਤੋਂ ਨੱਠਾ ਸੀ।