1 Kings 11:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਦਾਊਦ ਨੇ ਸੋਬਹ ਦੀ ਫੌਜ਼ ਨੂੰ ਹਰਾਇਆ ਸੀ, ਰਜ਼ੋਨ ਨੇ ਕੁਝ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਦਾ ਸਰਦਾਰ ਬਣ ਗਿਆ। ਉਹ ਦੰਮਿਸ਼ਕ ਨੂੰ ਜਾਕੇ ਵਸ ਗਿਆ ਅਤੇ ਰਾਜਾ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੇ ਨਾਲ ਮਨੁੱਖ ਇੱਕਠੇ ਕੀਤੇ ਅਤੇ ਉਹ ਉਨ੍ਹਾਂ ਦੇ ਜਥੇ ਦਾ ਸਰਦਾਰ ਸੀ ਜਦ ਦਾਊਦ ਨੇ ਉਨ੍ਹਾਂ ਨੂੰ ਵੱਢਿਆ, ਤਾਂ ਓਹ ਦੰਮਿਸ਼ਕ ਜਾ ਵੱਸੇ ਅਤੇ ਦੰਮਿਸ਼ਕ ਵਿੱਚ ਰਾਜ ਕਰਦੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਨਾਲ ਮਨੁੱਖ ਇਕੱਠੇ ਕੀਤੇ ਅਤੇ ਉਹ ਉਨ੍ਹਾਂ ਦੇ ਜੱਥੇ ਦਾ ਸਰਦਾਰ ਸੀ ਜਦ ਦਾਊਦ ਨੇ ਉਨ੍ਹਾਂ ਨੂੰ ਵੱਢਿਆ, ਤਾਂ ਉਹ ਦੰਮਿਸ਼ਕ ਜਾ ਵੱਸੇ ਅਤੇ ਦੰਮਿਸ਼ਕ ਵਿੱਚ ਰਾਜ ਕਰਦੇ ਰਹੇ।