1 Kings 11:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਜ਼ੋਨ ਨੇ ਅਰਾਮ ਵਿੱਚ ਰਾਜ ਕੀਤਾ। ਰਜ਼ੋਨ ਇਸਰਾਏਲ ਨੂੰ ਨਫ਼ਰਤ ਕਰਦਾ ਸੀ ਇਸ ਲਈ ਜਿੰਨੀ ਦੇਰ ਸੁਲੇਮਾਨ ਜਿਉਂਦਾ ਰਿਹਾ ਰਜ਼ੋਨ ਇਸਰਾਏਲ ਦਾ ਵੈਰੀ ਰਿਹਾ। ਰਜ਼ੋਨ ਅਤੇ ਹਦਦ ਇਸਰਾਏਲ ਲਈ ਮੁਸੀਬਤ ਦਾ ਕਾਰਣ ਬਣੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਬਦੀ ਤੋਂ ਬਿਨਾ ਜਿਹੜੀ ਹਦਦ ਨੇ ਕੀਤੀ ਸੀ ਉਹ ਸੁਲੇਮਾਨ ਦੇ ਸਾਰੇ ਦਿਨ ਇਸਰਾਏਲ ਦਾ ਵਿਰੋਧੀ ਬਣਿਆ ਰਿਹਾ ਅਤੇ ਉਸ ਨੇ ਇਸਰਾਏਲ ਨੂੰ ਘਿਣਾਉਣਾ ਸਮਝਿਆ ਅਤੇ ਅਰਾਮ ਉੱਤੇ ਰਾਜ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਬਦੀ ਤੋਂ ਬਿਨਾਂ ਜਿਹੜੀ ਹਦਦ ਨੇ ਕੀਤੀ ਸੀ ਉਹ ਸੁਲੇਮਾਨ ਦੇ ਸਾਰੇ ਦਿਨ ਇਸਰਾਏਲ ਦਾ ਵਿਰੋਧੀ ਬਣਿਆ ਰਿਹਾ ਅਤੇ ਉਸ ਨੇ ਇਸਰਾਏਲ ਨੂੰ ਘਿਣਾਉਣਾ ਸਮਝਿਆ ਅਤੇ ਅਰਾਮ ਉੱਤੇ ਰਾਜ ਕੀਤਾ।