1 Kings 11:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਰਾਬੁਆਮ ਇੱਕ ਤਕੜਾ ਆਦਮੀ ਸੀ ਅਤੇ ਜਦੋਂ ਸੁਲੇਮਾਨ ਨੇ ਵੇਖਿਆ ਕਿ ਇਹ ਜਵਾਨ ਮਿਹਨਤੀ ਸੀ ਉਸ ਨੇ ਉਸ ਨੂੰ ਯੂਸੁਫ਼ ਦੇ ਪਰਿਵਾਰ-ਸਮੂਹ ਵਿੱਚਲੇ ਸਾਰੇ ਕਾਮਿਆਂ ਉੱਤੇ ਨਿਗਰਾਨ ਠਹਿਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਾਰਾਬੁਆਮ ਸੂਰਮਾ ਜੋਧਾ ਸੀ ਅਤੇ ਜਦ ਸੁਲੇਮਾਨ ਨੇ ਵੇਖਿਆ ਕਿ ਏਹ ਜੁਆਨ ਮਿਹਨਤੀ ਹੈ ਤਾਂ ਉਹ ਨੇ ਉਸ ਨੂੰ ਯੂਸੁਫ਼ ਦੇ ਘਰਾਣੇ ਦੇ ਕੰਮ ਧੰਦੇ ਉੱਤੇ ਠਹਿਰਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਰਾਬੁਆਮ ਸੂਰਮਾ ਯੋਧਾ ਸੀ ਅਤੇ ਜਦ ਸੁਲੇਮਾਨ ਨੇ ਵੇਖਿਆ ਕਿ ਇਹ ਜੁਆਨ ਮਿਹਨਤੀ ਹੈ ਤਾਂ ਉਹ ਨੇ ਉਸ ਨੂੰ ਯੂਸੁਫ਼ ਦੇ ਘਰਾਣੇ ਦੇ ਕੰਮ-ਧੰਦੇ ਉੱਤੇ ਠਹਿਰਾਇਆ।