1 Kings 11:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਦੀਆਂ 700 ਸੌ ਪਤਨੀਆਂ ਸਨ। (ਇਹ ਸਾਰੀਆਂ ਦੂਸਰੇ ਰਾਜਿਆਂ ਦੀਆਂ ਧੀਆਂ ਸਨ।) ਉਸ ਦੀਆਂ 300 ਰਖੈਲਾਂ ਸਨ ਅਤੇ ਉਸ ਦੀਆਂ ਪਤਨੀਆਂ ਨੇ ਉਸ ਦਾ ਦਿਲ (ਉਸ ਦੇ ਪਰਮੇਸ਼ੁਰ ਤੋਂ) ਫ਼ੇਰਨ ਲਈ ਪ੍ਰਭਾਵ ਪਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤ੍ਰੀਆਂ ਸਨ ਨਾਲੇ ਤਿੰਨ ਸੌ ਸੁਰੀਤਾਂ ਅਤੇ ਉਹ ਦੀਆਂ ਇਸਤ੍ਰੀਆਂ ਨੇ ਉਹ ਦਾ ਮਨ ਫੇਰ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤਰੀਆਂ ਸਨ ਨਾਲੇ ਤਿੰਨ ਸੌ ਰਖ਼ੈਲਾਂ ਅਤੇ ਉਹ ਦੀਆਂ ਇਸਤਰੀਆਂ ਨੇ ਉਹ ਦਾ ਮਨ ਫੇਰ ਲਿਆ।