1 Kings 11:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਹੀਯਾਹ ਨੇ ਯਾਰਾਬੁਆਮ ਨੂੰ ਆਖਿਆ, “ਇਸ ਲਬਾਦੇ ਦੇ ਦਸ ਟੁਕੜੇ ਤੂੰ ਆਪਣੇ ਲਈ ਰੱਖ ਲੈ ਕਿਉਂ ਕਿ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ੁਰਮਾਉਂਦਾ ਹੈ, ‘ਮੈਂ ਸੁਲੇਮਾਨ ਕੋਲੋਂ ਰਾਜ ਖੋਹ ਲਵਾਂਗਾ ਅਤੇ ਤੈਨੂੰ 10 ਪਰਿਵਾਰ-ਸਮੂਹ ਦੇ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਯਾਰਾਬੁਆਮ ਨੂੰ ਆਖਿਆ, ਤੂੰ ਆਪਣੇ ਲਈ ਦਸ ਟੁੱਕੜੇ ਲੈ ਲੈ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿਵੇਖ ਮੈਂ ਰਾਜ ਸੁਲੇਮਾਨ ਦੇ ਹੱਥੋਂ ਖੋਹ ਲਵਾਂਗਾ ਅਤੇ ਤੈਨੂੰ ਦਸ ਗੋਤ ਦੇ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਯਾਰਾਬੁਆਮ ਨੂੰ ਆਖਿਆ, ਤੂੰ ਆਪਣੇ ਲਈ ਦਸ ਟੁੱਕੜੇ ਲੈ ਲੈ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਰਾਜ ਸੁਲੇਮਾਨ ਦੇ ਹੱਥੋਂ ਖੋਹ ਲਵਾਂਗਾ ਅਤੇ ਤੈਨੂੰ ਦਸ ਗੋਤ ਦੇ ਦਿਆਂਗਾ।