1 Kings 11:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸੁਲੇਮਾਨ ਬੁੱਢਾ ਸੀ, ਉਸ ਦੀਆਂ ਪਤਨੀਆਂ ਨੇ ਉਸ ਉੱਤੇ ਹੋਰਨਾਂ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਇਆ। ਉਹ ਪੂਰੀ ਤਰ੍ਹਾਂ ਯਹੋਵਾਹ ਵੱਲ ਸ਼ਰਧਾਵਾਨ ਨਹੀਂ ਸੀ, ਜਿਵੇਂ ਕਿ ਉਸ ਦਾ ਪਿਤਾ ਦਾਊਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਸ ਦੀਆਂ ਇਸਤ੍ਰੀਆਂ ਨੇ ਉਹ ਦੇ ਮਨ ਨੂੰ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।