1 Kings 11:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਆਪਣੇ ਰਾਜ ਕਾਲ ਵਿੱਚ ਬਹੁਤ ਮਹਾਨ ਅਤੇ ਬੁੱਧ ਮਾਨ ਕਾਰਜ ਕੀਤੇ ਇਹ ਸਾਰੀ ਮਹਾਨਤਾ ਉਸਦੀ ਸੁਲੇਮਾਨ ਦਾ ਇਤਹਾਸ ਨਾਮਕ ਪੋਥੀ ਵਿੱਚ ਦਰਜ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਲੇਮਾਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਏਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁਲੇਮਾਨ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਇਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?