1 Kings 11:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਚਿਰ ਜਦ ਸੁਲੇਮਾਨ ਸਾਰੇ ਇਸਰਾਏਲ ਉੱਤੇ ਰਾਜ ਕਰਦਾ ਸੀ ਸੋ ਚਾਲੀ ਵਰਹੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ।