1 Kings 11:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸੁਲੇਮਾਨ ਦੀ ਮੌਤ ਹੋ ਗਈ ਅਤੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸ ਨੂੰ ਉਸ ਦੇ ਪਿਤਾ, ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਫ਼ਿਰ ਉਸਤੋਂ ਬਾਅਦ, ਉਸਦਾ ਪੁੱਤਰ ਰਹਬੁਆਮ ਰਾਜਾ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਰਹਬੁਆਮ ਉਸ ਦਾ ਪੁੱਤ੍ਰ ਉਸ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਰਹਬੁਆਮ ਉਸ ਦਾ ਪੁੱਤਰ ਉਸ ਦੇ ਥਾਂ ਰਾਜ ਕਰਨ ਲੱਗਾ।