1 Kings 11:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਨਾਉਣੇ ਬੁੱਤ ਮਿਲਕੋਮ ਦੇ ਪਿੱਛੇ ਲੱਗ ਤੁਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦਿਓ ਮਿਲਕੋਮ ਦੇ ਪਿੱਛੇ ਚੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ।