1 Kings 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਔਰਤਾਂ ਲਈ ਵੀ ਕੀਤਾ ਜਿਹੜੀਆਂ ਕਿ ਆਪੋ-ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਅਤੇ ਬਲੀ ਚੜ੍ਹਾਉਂਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਸੇ ਤਰਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤ੍ਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦਿਓਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ।