1 Kings 11:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ, ਕਿਉਂ ਜੋ ਉਸਦਾ ਮਨ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੋਂ ਫ਼ਿਰ ਗਿਆ, ਜਿਸ ਉਸ ਨੂੰ ਦੋ ਵਾਰ ਦਰਸ਼ਨ ਦਿੱਤੇ ਸਨ ਅਤੇ ਉਸ ਨੇ ਇਸ ਨੂੰ ਗੱਲ ਦਾ ਹੁਕਮ ਦਿੱਤਾ ਸੀ
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ ਕਿਉਂ ਜੋ ਉਹ ਦਾ ਮਨ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਤੋਂ ਫਿਰ ਗਿਆ ਜਿਸ ਉਹ ਨੂੰ ਦੋ ਵਾਰ ਦਰਸ਼ਣ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ ਕਿਉਂ ਜੋ ਉਹ ਦਾ ਮਨ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਤੋਂ ਫਿਰ ਗਿਆ ਜਿਸ ਨੇ ਉਹ ਨੂੰ ਦੋ ਵਾਰ ਦਰਸ਼ਣ ਦਿੱਤਾ ਸੀ।