1 Kings 12:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾਂ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਜਾਜਕ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਏਹ ਯਹੋਵਾਹ ਵੱਲੋਂ ਸੀ ਭਈ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।