1 Kings 12:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗਾਰੀਆਂ ਉੱਪਰ ਸੀ ਤਾਂ ਸਾਰੇ ਇਸਰਾਏਲੀਆਂ ਨੇ ਉਸ ਉੱਪਰ ਪਥਰਾਓ ਕੀਤਾ ਅਤੇ ਉਹ ਉੱਥੇ ਹੀ ਮਰ ਗਿਆ ਤਾਂ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰੱਥ ਉੱਪਰ ਚੜ੍ਹ ਕੇ ਯਰੂਸ਼ਲਮ ਨੂੰ ਨੱਸ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਘੱਲਿਆ ਜਿਹੜਾ ਬੇਗਾਰੀਆਂ ਉੱਤੇ ਸੀ ਤਾਂ ਸਾਰੇ ਇਸਰਾਏਲ ਨੇ ਉਹ ਨੂੰ ਪਥਰਾਓ ਕੀਤਾ ਅਰ ਉਹ ਮਰ ਗਿਆ ਅਤੇ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰਥ ਉੱਤੇ ਚੜ੍ਹ ਕੇ ਯਰੂਸ਼ਲਮ ਨੂੰ ਨੱਠ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗ਼ਾਰੀਆਂ ਉੱਤੇ ਸੀ, ਪਰ ਸਾਰੇ ਇਸਰਾਏਲ ਨੇ ਉਹ ਨੂੰ ਪਥਰਾਉ ਕੀਤਾ ਅਤੇ ਉਹ ਮਰ ਗਿਆ ਅਤੇ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰਥ ਉੱਤੇ ਚੜ੍ਹ ਕੇ ਯਰੂਸ਼ਲਮ ਨੂੰ ਨੱਠ ਗਿਆ।