1 Kings 12:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਨੇ ਪਰਮੇਸ਼ੁਰ ਦੇ ਇੱਕ ਆਦਮੀ ਜਿਸ ਦਾ ਨਾਂ ਸ਼ਮਾਯਾਹ ਸੀ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਪਰਮੇਸ਼ੁਰ ਦਾ ਬਚਨ ਸ਼ਮਾਯਾਹ ਨੂੰ ਜੋ ਪਰਮੇਸ਼ੁਰ ਦਾ ਬੰਦਾ ਸੀ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸ ਤਰ੍ਹਾਂ ਹੋਇਆ ਕਿ ਪਰਮੇਸ਼ੁਰ ਦਾ ਬਚਨ ਸ਼ਮਅਯਾਹ ਨੂੰ ਜੋ ਪਰਮੇਸ਼ੁਰ ਦਾ ਬੰਦਾ ਸੀ ਆਇਆ ਕਿ