1 Kings 12:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਦੱਸ, ਯਹੋਵਾਹ ਇਉਂ ਆਖਦਾ ਹੈ ਕਿ ਤੁਹਾਨੂੰ ਆਪਣੇ ਇਸਰਾਏਲੀ ਭਾਈਆਂ ਦੇ ਖਿਲਾਫ ਨਹੀਂ ਲੜਨਾ ਚਾਹੀਦਾ। ਤੁਹਾਨੂੰ ਸਭਨਾਂ ਨੂੰ ਘਰ ਪਰਤ ਜਾਣਾ ਚਾਹੀਦਾ ਹੈ ਕਿਉਂ ਕਿ ਮੈਂ ਸਭ ਕੁਝ ਵਾਪਰਨ ਦਿੱਤਾ!” ਜਦੋਂ ਉਨ੍ਹਾਂ ਨੇ ਯਹੋਵਾਹ ਦਾ ਹੁਕਮ ਸੁਣਿਆ, ਉਨ੍ਹਾਂ ਨੇ ਇਸ ਨੂੰ ਮੰਨਿਆ ਅਤੇ ਘਰਾਂ ਨੂੰ ਵਾਪਸ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰੋ ਨਾ ਆਪਣੇ ਇਸਰਾਏਲ ਭਰਾਵਾਂ ਨਾਲ ਲੜੋ। ਹਰ ਮਨੁੱਖ ਆਪੋ ਆਪਣੇ ਘਰ ਨੂੰ ਮੁੜ ਜਾਵੇ ਕਿਉਂ ਜੋ ਏਹ ਗੱਲ ਮੇਰੀ ਵੱਲੋਂ ਹੈ ਸੋ ਓਹ ਯਹੋਵਾਹ ਦੀ ਗੱਲ ਸੁਣ ਕੇ ਕਿ ਏਹ ਯਹੋਵਾਹ ਦੀ ਗੱਲ ਅਨੁਸਾਰ ਹੈ ਮੁੜ ਕੇ ਚੱਲੇ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰੋ ਨਾ ਆਪਣੇ ਇਸਰਾਏਲੀ ਭਰਾਵਾਂ ਨਾਲ ਲੜੋ। ਹਰ ਮਨੁੱਖ ਆਪੋ ਆਪਣੇ ਘਰ ਨੂੰ ਮੁੜ ਜਾਵੇ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਸੋ ਉਹ ਯਹੋਵਾਹ ਦੀ ਗੱਲ ਸੁਣ ਕੇ ਕਿ ਇਹ ਯਹੋਵਾਹ ਦੀ ਗੱਲ ਅਨੁਸਾਰ ਹੈ ਮੁੜ ਕੇ ਚੱਲੇ ਗਏ।