1 Kings 12:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਲੋਕ ਸ਼ਕਮ ਨੂੰ ਗਏ, ਉੱਥੇ ਉਹ ਰਹਬੁਆਮ ਨੂੰ ਰਾਜਾ ਬਨਾਉਣ ਲਈ ਗਏ ਅਤੇ ਰਹਬੁਆਮ ਖੁਦ ਵੀ ਉੱਥੇ ਪਾਤਸ਼ਾਹ ਬਣਨ ਲਈ ਗਿਆ ਤਾਂ ਲੋਕਾਂ ਨੇ ਰਹਬੁਆਮ ਨੂੰ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਸ ਨੂੰ ਸੱਦ ਘੱਲਿਆ ਤਾਂ ਯਾਰਾਬੁਆਮ ਨੇ ਇਸਰਾਏਲ ਦੀ ਸਾਰੀ ਸਭਾ ਦੇ ਨਾਲ ਆਕੇ ਰਹਬੁਆਮ ਨਾਲ ਗੱਲ ਕੀਤੀ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਇਸਰਾਏਲ ਦੀ ਸਾਰੀ ਸਭਾ ਨੇ ਰਹਬੁਆਮ ਨਾਲ ਗੱਲ ਕੀਤੀ,