1 Kings 12:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਰਾਬੁਆਮ ਨੇ ਹੋਰ ਉੱਚੀਆਂ ਥਾਵਾਂ ਤੇ ਵੀ ਮੰਦਰ ਬਣਵਾਏ ਅਤੇ ਇਸਰਾਏਲ ਦੇ ਪਰਿਵਾਰ-ਸਮੂਹ ਵਿੱਚੋਂ ਅਲਗ-ਅਲਗ ਪਰਿਵਾਰਾਂ ਵਿੱਚੋਂ ਜਾਜਕ ਚੁਣੇ। (ਲੋਕਾਂ ਵਿੱਚੋਂ ਜੋ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਨਹੀਂ ਸਨ ਜਾਜਕ ਬਣਾਏ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉੱਚਿਆਂ ਥਾਵਾਂ ਉੱਤੇ ਭਵਨ ਬਣਾਏ ਅਤੇ ਲੋਕਾਂ ਵਿੱਚੋਂ ਜੋ ਲੋਵੀ ਦੀ ਅੰਸ ਵਿੱਚੋਂ ਨਹੀ ਸਨ ਜਾਜਕ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉੱਚਿਆਂ ਥਾਵਾਂ ਉੱਤੇ ਭਵਨ ਬਣਾਏ ਅਤੇ ਲੋਕਾਂ ਵਿੱਚੋਂ ਜੋ ਲੇਵੀ ਦੀ ਅੰਸ ਵਿੱਚੋਂ ਨਹੀਂ ਸਨ ਜਾਜਕ ਬਣਾਏ।