1 Kings 12:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰਾਜੇ ਯਾਰਾਬੁਆਮ ਨੇ ਇਸਰਾਏਲੀਆਂ ਲਈ ਇੱਕ ਪਰਬ ਦੀ ਤਰੀਕ ਨਿਸ਼ਚਿਤ ਕੀਤੀ। ਇਹ ਅੱਠਵੇਂ ਮਹੀਨੇ ਦੇ ਪੰਦਰਵਾਂ ਦਿਨ ਸੀ। ਉਹ ਉਸ ਦਿਨ ਉਸ ਜਗਵੇਦੀ ਕੋਲ ਗਿਆ ਜਿਹੜੀ ਉਸ ਨੇ ਬੈਤਏਲ ਵਿੱਚ ਉਸਾਰੀ ਸੀ ਅਤੇ ਇਸ ਉੱਤੇ ਧੂਪ ਧੁਖਾਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਰੀਕ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ।