1 Kings 12:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਨੇ ਕਿਹਾ, “ਲੋਕ ਮੈਨੂੰ ਆਖਦੇ ਹਨ, ‘ਤੇਰੇ ਪਿਤਾ ਦਾ ਪਾਇਆ ਹੋਇਆ ਬੋਝ ਸਾਡੇ ਤੋਂ ਹੌਲਾ ਕਰ।’ ਤੁਸੀਂ ਕੀ ਸੋਚਦੇ ਹੋ ਕਿ ਮੈਨੂੰ ਉਨ੍ਹਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਉਸ ਓਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਉਸ ਗੱਲ ਦਾ ਉੱਤਰ ਦੇਵੀਏ ਜਿਹੜੀ ਉਨ੍ਹਾਂ ਨੇ ਮੈਨੂੰ ਆਖੀ ਕਿ ਸਾਡੇ ਜੂਲੇ ਨੂੰ ਹੌਲਾ ਕਰੋ ਜਿਹੜਾ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੋਇਆ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਉਸ ਗੱਲ ਦਾ ਉੱਤਰ ਦੇਈਏ ਜਿਹੜੀ ਉਨ੍ਹਾਂ ਨੇ ਮੈਨੂੰ ਆਖੀ ਕਿ ਸਾਡੇ ਜੂਲੇ ਨੂੰ ਹੌਲਾ ਕਰੋ ਜਿਹੜਾ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੋਇਆ ਹੈ?