1 Kings 13:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਦਾ ਇੱਕ ਬੰਦਾ, ਯਹੋਵਾਹ ਦੇ ਹੁਕਮ ਦਾ ਅਨੁਸਰਣ ਕਰਦਾ ਹੋਇਆ, ਯਹੂਦਾਹ ਤੋਂ ਬੈਤਏਲ ਨੂੰ ਆਇਆ। ਜਦੋਂ ਉਹ ਓੱਥੇ ਪਹੁੰਚਿਆ, ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਅੱਗੇ ਖਲੋਤਾ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖਲੋਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖੜ੍ਹਾ ਸੀ।