1 Kings 13:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਫ਼ਿਰ ਵੱਖਰੇ ਰਸਤੇ ਤੋਂ ਸਫ਼ਰ ਨੂੰ ਵਾਪਸ ਮੁੜਿਆ। ਉਹ ਉਸ ਰਸਤੇ ਤੋਂ ਵਾਪਸ ਨਾ ਮੁੜਿਆ ਜਿਸ ਰਾਹ ਤੋਂ ਉਹ ਬੈਤਏਲ ਲਈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਦੂਜੇ ਰਾਹ ਥਾਣੀਂ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਦੂਜੇ ਰਾਹ ਥਾਣੀ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ।