1 Kings 13:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਓੱਥੇ ਬੈਤਏਲ ਵਿੱਚ ਇੱਕ ਬੁੱਢਾ ਨਬੀ ਰਹਿੰਦਾ ਸੀ। ਉਸ ਦੇ ਪੁੱਤਰਾਂ ਨੇ ਉਸ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤਏਲ ਵਿੱਚ ਕੀਤੀਆਂ ਸਨ, ਅਤੇ ਉਹ ਵੀ ਜੋ ਪਰਮੇਸ਼ੁਰ ਦੇ ਮਨੁੱਖ ਨੇ ਪਾਤਸ਼ਾਹ ਨੂੰ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਹ ਦੇ ਪੁੱਤ੍ਰਾਂ ਨੇ ਆਣ ਕੇ ਓਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸਦਿਨ ਬੈਤਏਲ ਵਿੱਚ ਕੀਤੇ ਅਤੇ ਓਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਸ ਦੇ ਪੁੱਤਰਾਂ ਨੇ ਆਣ ਕੇ ਉਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤਏਲ ਵਿੱਚ ਕੀਤੇ ਅਤੇ ਉਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ।