1 Kings 13:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁੱਢਾ ਨਬੀ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਤੇ ਉਸ ਨੂੰ ਇੱਕ ਬਲੂਤ ਦੇ ਰੁੱਖ ਹੇਠਾਂ ਬੈਠਿਆਂ ਵੇਖਿਆ। ਫੇਰ ਬੁੱਢੇ ਨਬੀ ਨੇ ਪੁੱਛਿਆ, “ਕੀ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ?” ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, “ਹਾਂ, ਮੈਂ ਹੀ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਸੋ ਉਹ ਉਸ ਨੂੰ ਬਲੂਤ ਦੇ ਹੇਠ ਬੈਠਾ ਹੋਇਆ ਲੱਭਾ ਤਾਂ ਉਸ ਨੇ ਉਹ ਨੂੰ ਆਖਿਆ, ਕੀ ਤੂੰ ਉਹੋ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ ਹੈਂ? ਉਸ ਆਖਿਆ, ਮੈਂ ਹੀ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਸੋ ਉਹ ਉਸ ਨੂੰ ਬਲੂਤ ਦੇ ਹੇਠ ਬੈਠਾ ਹੋਇਆ ਲੱਭਾ ਤਾਂ ਉਸ ਨੇ ਉਹ ਨੂੰ ਆਖਿਆ, ਕੀ ਤੂੰ ਉਹੋ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ ਹੈਂ? ਉਸ ਆਖਿਆ, ਮੈਂ ਹੀ ਹਾਂ।