1 Kings 13:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਬੁੱਢੇ ਨਬੀ ਨੇ ਆਖਿਆ, “ਮਿਹਰਬਾਨੀ ਕਰਕੇ ਮੇਰੇ ਘਰ ਚਲਕੇ ਮੇਰੇ ਨਾਲ ਭੋਜਨ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਨਾਲ ਘਰ ਨੂੰ ਚੱਲ ਅਤੇ ਰੋਟੀ ਖਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਨਾਲ ਘਰ ਨੂੰ ਚੱਲ ਅਤੇ ਰੋਟੀ ਖਾਹ।