1 Kings 13:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਬੁੱਢੇ ਨਬੀ ਨੇ ਆਖਿਆ, “ਮੈਂ ਵੀ ਤੇਰੇ ਵਾਂਗ ਨਬੀ ਹੀ ਹਾਂ।” ਤਦ ਬੁੱਢੇ ਨਬੀ ਨੇ ਝੂਠ ਬੋਲਿਆ ਤੇ ਆਖਿਆ, “ਯਹੋਵਾਹ ਵੱਲੋਂ ਇੱਕ ਦੂਤ ਮੇਰੇ ਕੋਲ ਆਇਆ ਸੀ ਤੇ ਉਸ ਦੂਤ ਨੇ ਮੈਨੂੰ ਕਿਹਾ ਕਿ ਉਸ ਨੂੰ ਆਪਣੇ ਘਰ ਲੈ ਜਾਕੇ ਅੰਨ-ਪਾਣੀ ਛਕਾਅ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜੇਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਲਈ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜਿਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਘਰ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ।