1 Kings 13:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਰਮੇਸ਼ੁਰ ਦਾ ਮਨੁੱਖ ਉਸ ਬੁੱਢੇ ਨਬੀ ਦੇ ਘਰ ਉਸ ਨਾਲ ਚੱਲਾ ਗਿਆ ਅਤੇ ਜਾਕੇ ਖਾਧਾ-ਪੀਤਾ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਉਸ ਦੇ ਨਾਲ ਮੁੜ ਆਇਆ ਅਤੇ ਉਸ ਦੇ ਘਰ ਰੋਟੀ ਖਾਧੀ ਅਤੇ ਪਾਣੀ ਪੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਉਸ ਦੇ ਨਾਲ ਮੁੜ ਆਇਆ ਅਤੇ ਉਸ ਦੇ ਘਰ ਰੋਟੀ ਖਾਧੀ ਅਤੇ ਪਾਣੀ ਪੀਤਾ।