1 Kings 13:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਤੈਨੂੰ ਹੁਕਮ ਦਿੱਤਾ ਸੀ ਕਿ ਇਸ ਥਾਂ ਤੋਂ ਕੁਝ ਨਹੀਂ ਖਾਣਾ-ਪੀਣਾ ਪਰ ਤੂੰ ਇੱਥੇ ਵਾਪਸ ਆਕੇ ਖਾਧਾ-ਪੀਤਾ ਹੈ ਇਸ ਲ਼ਈ ਹੁਣ ਤੇਰੀ ਦੇਹ ਨੂੰ ਤੇਰੇ ਘਰਾਣੇ ਦੀ ਕਬਰ ਵਿੱਚ ਨਹੀਂ ਦਫ਼ਨਾਇਆ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੇਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਈਂ ਅਤੇ ਨਾ ਪਾਣੀ ਪੀਵੀਂ ਤੈਂ ਰੋਟੀ ਭੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਉ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੋਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਵੀਂ ਅਤੇ ਨਾ ਪਾਣੀ ਪੀਵੀਂ ਤੂੰ ਰੋਟੀ ਵੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਓ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ।