1 Kings 13:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਬੁੱਢੇ ਨਬੀ ਨੇ ਜਿਹੜਾ ਪਰਮੇਸ਼ੁਰ ਦੇ ਆਦਮੀ ਨੂੰ ਵਾਪਿਸ ਲਿਆਇਆ ਸੀ, ਇਸ ਨੂੰ ਸੁਣਿਆ ਅਤੇ ਆਖਿਆ, “ਉਹ ਪਰਮੇਸ਼ੁਰ ਦਾ ਮਨੁੱਖ ਸੀ ਜਿਸਨੇ ਯਹੋਵਾਹ ਦੇ ਹੁਕਮ ਦੀ ਉਲੰਘਣਾ ਕੀਤੀ ਸੀ। ਇਸੇ ਲਈ ਯਹੋਵਾਹ ਨੇ ਉਸ ਨੂੰ ਮਾਰਨ ਲਈ ਸ਼ੇਰ ਘਲਿਆ। ਯਹੋਵਾਹ ਨੇ ਆਖਿਆ ਸੀ ਕਿ ਉਹ ਅਜਿਹਾ ਕਰ ਸੱਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਏਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਏਸ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਇਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਇਸੇ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ।