1 Kings 13:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁੱਢੇ ਨਬੀ ਨੇ ਉਸਦੀ ਲਾਸ਼ ਨੂੰ ਆਪਣੇ ਖੋਤੇ ਉੱਪਰ ਰੱਖਿਆ ਤੇ ਉਹ ਉਸਦੀ ਲੋਥ ਵਾਪਸ ਸ਼ਹਿਰ ਵਿੱਚ ਲਿਆਇਆ ਤਾਂ ਕਿ ਉਸ ਲਈ ਰੋਇਆ-ਪਿਟਿਆ ਜਾਵੇ ਅਤੇ ਉਸ ਨੂੰ ਦਫ਼ਨਾਇਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨਬੀ ਨੇ ਪਰਮੇਸ਼ੁਰ ਦੇ ਬੰਦੇ ਦੀ ਲੋਥ ਨੂੰ ਚੁੱਕ ਲਿਆ ਅਤੇ ਉਸ ਨੂੰ ਖੋਤੇ ਉੱਤੇ ਰੱਖ ਕੇ ਮੋੜ ਲਿਆਇਆ ਅਤੇ ਉਹ ਬੁੱਢਾ ਨਬੀ ਉਸ ਦਾ ਸੋਗ ਕਰਨ ਨੂੰ ਅਤੇ ਦੱਬਣ ਨੂੰ ਸ਼ਹਿਰ ਨੂੰ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨਬੀ ਨੇ ਪਰਮੇਸ਼ੁਰ ਦੇ ਬੰਦੇ ਦੀ ਲੋਥ ਨੂੰ ਚੁੱਕ ਲਿਆ ਅਤੇ ਉਸ ਨੂੰ ਗਧੇ ਉੱਤੇ ਰੱਖ ਕੇ ਮੋੜ ਲਿਆਇਆ ਅਤੇ ਉਹ ਬੁੱਢਾ ਨਬੀ ਉਸ ਦਾ ਸੋਗ ਕਰਨ ਨੂੰ ਅਤੇ ਦੱਬਣ ਨੂੰ ਸ਼ਹਿਰ ਨੂੰ ਆਇਆ।