1 Kings 13:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁੱਢੇ ਨਬੀ ਨੇ ਉਸ ਮਨੁੱਖ ਨੂੰ ਆਪਣੇ ਘਰਾਣੇ ਦੀ ਕਬਰ ਵਿੱਚ ਦਫ਼ਨਾਇਆ ਅਤੇ ਕਿਹਾ, “ਹਾਏ ਓ ਮੇਰੇ ਭਰਾਵਾ! ਮੈਨੂੰ ਤੇਰੇ ਮਰਨ ਦਾ ਬੜਾ ਅਫ਼ਸੋਸ ਹੋਇਆ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਸ ਦੀ ਲੋਥ ਆਪਣੀ ਕਬਰ ਵਿੱਚ ਰੱਖ ਦਿੱਤੀ ਅਤੇ ਉਨ੍ਹਾਂ ਉਸ ਉੱਤੇ \ਹਾਏ ਉਏ ਮੇਰਿਆ ਭਰਾਵਾ\ ਆਖ ਕੇ ਵਰਲਾਪ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਸ ਦੀ ਲੋਥ ਆਪਣੀ ਕਬਰ ਵਿੱਚ ਰੱਖ ਦਿੱਤੀ ਅਤੇ ਉਨ੍ਹਾਂ ਉਸ ਉੱਤੇ “ਹਾਏ ਓਏ ਮੇਰਿਆ ਭਰਾਵਾ” ਆਖ ਕੇ ਵਿਰਲਾਪ ਕੀਤਾ।