1 Kings 13:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਬੁੱਢੇ ਨਬੀ ਨੇ ਲਾਸ਼ ਨੂੰ ਦਫ਼ਨਾ ਦਿੱਤਾ। ਫ਼ਿਰ ਉਸ ਨੇ ਆਪਣੇ ਪੁੱਤਰਾਂ ਨੂੰ ਕਿਹਾ, “ਜਦੋਂ ਮੈਂ ਮਰਾਂ, ਮੇਰੇ ਸ਼ਰੀਰ ਨੂੰ ਵੀ ਇਸ ਕਬਰ ਵਿੱਚ ਦਫ਼ਨਾ ਦਿਓ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਤੋਂ ਅੱਗੇ ਪਾ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤ੍ਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ ਨਾਲ ਰੱਖਣੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ-ਨਾਲ ਰੱਖਣੀਆਂ।