1 Kings 13:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਬਚਨ ਯਹੋਵਾਹ ਨੇ ਉਸ ਦੇ ਮੂੰਹੋਂ ਬੁਲਵਾਏ ਸਨ ਉਹ ਜ਼ਰੂਰ ਸੱਚੇ ਅਤੇ ਪੂਰੇ ਹੋਣਗੇ। ਯਹੋਵਾਹ ਨੇ ਉਸ ਨੂੰ ਜਗਵੇਦੀ ਜੋ ਬੈਤਏਲ ਵਿੱਚ ਹੈ ਉਸ ਦੇ ਵਿਰੁੱਧ ਬੁਲਵਾਇਆ ਅਤੇ ਉਸ ਦੇ ਹੀ ਮੂੰਹੋ ਸਾਮਰਿਯਾ ਦੀਆਂ ਉੱਚੀਆਂ ਥਾਵਾਂ ਜੋ ਦੂਜਿਆਂ ਸ਼ਹਿਰਾਂ ਵਿੱਚ ਹੈ ਉਨ੍ਹਾਂ ਦੇ ਵਿਰੁੱਧ ਬੁਲਵਾਇਆ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਦਾ ਉਹ ਬਚਨ ਜੋ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਅਤੇ ਉਨ੍ਹਾਂ ਸਭਨਾਂ ਉੱਚਿਆਂ ਥਾਵਾਂ ਦੇ ਭਵਨਾਂ ਦੇ ਵਿਰੁੱਧ ਜੋ ਸਾਮਰਿਆ ਦੇ ਸ਼ਹਿਰਾਂ ਵਿੱਚ ਹਨ ਬੋਲਿਆ ਸੀ ਉਹ ਸੱਚ ਮੁੱਚ ਪੂਰਾ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਦਾ ਉਹ ਬਚਨ ਜੋ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਅਤੇ ਉਨ੍ਹਾਂ ਸਭਨਾਂ ਉੱਚਿਆਂ ਥਾਵਾਂ ਦੇ ਭਵਨਾਂ ਦੇ ਵਿਰੁੱਧ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਹਨ ਬੋਲਿਆ ਸੀ ਉਹ ਸੱਚ-ਮੁੱਚ ਪੂਰਾ ਹੋਵੇਗਾ।