1 Kings 14:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰਾ ਇਸਰਾਏਲ ਉਸ ਦੀ ਮੌਤ ਤੇ ਵਿਰਲਾਪ ਕਰੇਗਾ ਅਤੇ ਉਸ ਨੂੰ ਦਫ਼ਨਾ ਦੇਵੇਗਾ। ਸਿਰਫ਼ ਇੱਕ ਤੇਰਾ ਪੁੱਤਰ ਹੀ ਹੈ ਦਫ਼ਨਾਇਆ ਜਾਵੇਗਾ ਕਿਉਂ ਕਿ ਯਾਰਾਬੁਆਮ ਦੇ ਪਰਿਵਾਰ ਵਿੱਚ, ਸਿਰਫ਼ ਉਹੀ ਇੱਕ ਸੀ, ਜਿਸ ਵਿੱਚ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ, ਕੁਝ ਚੰਗਾ ਲੱਭ ਸੱਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰਾ ਇਸਾਰਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਏਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਾਰਾ ਇਸਰਾਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਇਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ।